ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।
ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ :
“ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਨਾਲ ਸਦਮਾ ਲੱਗਾ ਹੈ। ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਵਿੱਚ ਬਹੁਤ ਹਰਮਨ-ਪਿਆਰੀਆਂ ਸਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
Shocked by the sudden demise of popular singer Zubeen Garg. He will be remembered for his rich contribution to music. His renditions were very popular among people across all walks of life. Condolences to his family and admirers. Om Shanti.
— Narendra Modi (@narendramodi) September 19, 2025

জনপ্ৰিয় কণ্ঠশিল্পী জুবিন গাৰ্গৰ আকস্মিক মৃত্যুত স্তম্ভিত হৈ পৰিছো। সংগীতৰ ক্ষেত্ৰখনলৈ আগবঢ়োৱা চহকী অৱদানৰ বাবে তেওঁ স্মৰণীয় হৈ থাকিব। তেওঁৰ গীত সকলো শ্ৰেণীৰ মানুহৰ মাজত অতি জনপ্ৰিয় আছিল। তেওঁৰ পৰিয়াল আৰু অনুৰাগীলৈ গভীৰ সমবেদনা জ্ঞাপন কৰিছো। ঔম শান্তি।

*********
ਐੱਮਜੇਪੀਐੱਸ/ਵੀਜੇ