Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਲੇਖਕ ਵਿਨੋਦ ਕੁਮਾਰ ਸ਼ੁਕਲਾ ਜੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਲੇਖਕ ਅਤੇ ਗਿਆਨ-ਪੀਠ ਪੁਰਸਕਾਰ ਜੇਤੂ ਵਿਨੋਦ ਕੁਮਾਰ ਸ਼ੁਕਲਾ ਜੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਹਿੰਦੀ ਸਾਹਿਤ ਦੀ ਦੁਨੀਆ ਵਿੱਚ ਵਡਮੁੱਲੇ ਯੋਗਦਾਨ ਲਈ ਉਹਨਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਗਿਆਨ-ਪੀਠ ਪੁਰਸਕਾਰ ਨਾਲ ਸਨਮਾਨਤ ਪ੍ਰਸਿੱਧ ਲੇਖਕ ਵਿਨੋਦ ਕੁਮਾਰ ਸ਼ੁਕਲਾ ਜੀ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ ਹੈ । ਹਿੰਦੀ ਸਾਹਿਤ ਜਗਤ ਵਿੱਚ ਆਪਣੇ ਵਡਮੁੱਲੇ ਯੋਗਦਾਨ ਲਈ ਉਹ ਹਮੇਸ਼ਾ ਯਾਦ ਰਹਿਣਗੇ । ਦੁੱਖ ਦੇ ਇਸ ਪਲ ਵਿੱਚ ਮੇਰੀਆਂ ਸੰਵੇਦਨਾਵਾਂ ਉਹਨਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

*********

ਐੱਮਜੇਪੀਐੱਸ/ਵੀਜੇ