Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰੀਖਿਆ ਸੁਧਾਰਾਂ ਲਈ ਉੱਚ ਤਾਕਤੀ ਟਾਸਕ ਫੋਰਸ ਦੇ ਗਠਨ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸ਼੍ਰੀ ਨੰਦਨ ਨੀਲਕਨੀ ਦੀ ਪ੍ਰਧਾਨਗੀ ਹੇਠ ਪ੍ਰੀਖਿਆ ਸੁਧਾਰਾਂ ਲਈ ਇੱਕ ਉੱਚ ਤਾਕਤੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਸ਼੍ਰੀ ਨੰਦਨ ਨੀਲਕਨੀ ਦੀ ਪ੍ਰਧਾਨਗੀ ਹੇਠ ਪ੍ਰੀਖਿਆ ਸੁਧਾਰਾਂ ਲਈ ਉੱਚ ਤਾਕਤੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। 

@NandanNilekani”

***********

ਐੱਮਜੇਪੀਐੱਸ/ਐੱਸਐੱਸ/ਪੀਆਰਕੇ