Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਯੂ ਆਰ ਰਾਓ ਦੇ ਦਿਹਾਂਤ ਉੱਤੇ ਦੁੱਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਨੇ ਪ੍ਰਮੰਨੇ ਵਿਗਿਆਨੀ ਪ੍ਰੋਫੈਸਰ ਯੂ ਆਰ ਰਾਓ ਦੇ ਦਿਹਾਂਤ ਉੱਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ,”ਉੱਘੇ ਵਿਗਿਆਨੀ ਪ੍ਰੋਫੈਸਰ ਯੂ ਆਰ ਰਾਓ ਦੇ ਦਿਹਾਂਤ ਉੱਤੇ ਦੁਖੀ ਹਾਂ। ਭਾਰਤੀ ਪੁਲਾੜ ਪ੍ਰੋਗਰਾਮ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਦੇਣ ਨੂੰ ਭੁਲਾਇਆ ਨਹੀਂ ਜਾ ਸਕੇਗਾ।”

********

AKT/NT