Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਤਰਨ ਤਾਰਨ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਤਰਨ ਤਾਰਨ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:

“ਤਰਨ ਤਾਰਨ, ਪੰਜਾਬ ਵਿੱਚ ਇੱਕ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁਖਦਾਈ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”

 

****

ਐਮ.ਜੇ.ਪੀ.ਐਸ./ਐਸ.ਐਸ./ਪੀ.ਆਰ.ਕੇ.