ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕਰਦਿਆਂ ਕਿਹਾ;
“ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi”
Pained to hear about the mishap in Fatehgarh Sahib district, Punjab. I extend my condolences to those who have lost their loved ones. Praying for the speedy recovery of those injured: PM @narendramodi
— PMO India (@PMOIndia) April 15, 2026
ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi
— PMO India (@PMOIndia) April 15, 2026
************
ਐਮਜੇਪੀਐਸ/ਐਸਟੀ