ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਪੰਡਵਾਨੀ ਗਾਇਕਾ ਤੀਜਨ ਬਾਈ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਤੀਜਨ ਬਾਈ ਜੀ ਨੇ ਛੱਤੀਸਗੜ੍ਹ ਦੀ ਪੰਡਵਾਨੀ ਲੋਕ ਕਲਾ ਨੂੰ ਵਿਸ਼ਵ ਪੱਧਰ ‘ਤੇ ਇੱਕ ਵਿਲੱਖਣ ਪਛਾਣ ਹਾਸਲ ਕਰਵਾਈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਪ੍ਰਸਿੱਧ ਪੰਡਵਾਨੀ ਗਾਇਕਾ ਤੀਜਨ ਬਾਈ ਜੀ ਦੇ ਦੇਹਾਂਤ ਨਾਲ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੀ ਇਸ ਲੋਕ ਕਲਾ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਦੁਨੀਆ ਭਰ ਵਿੱਚ ਇੱਕ ਵਿਲੱਖਣ ਪਛਾਣ ਹਾਸਲ ਕਰਵਾਈ। ਉਨ੍ਹਾਂ ਦਾ ਜਾਣਾ ਕਲਾ ਅਤੇ ਸੱਭਿਆਚਾਰ ਜਗਤ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਹਮਦਰਦੀਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸੰਸਕਾਂ ਦੇ ਨਾਲ ਹਨ। ਓਮ ਸ਼ਾਂਤੀ!
सुप्रसिद्ध पंडवानी गायिका तीजन बाई जी के निधन से अत्यंत दुख हुआ है। उन्होंने छत्तीसगढ़ की इस लोक कला को अपनी भव्य प्रस्तुति से दुनियाभर में एक विशिष्ट पहचान दिलाई। उनका जाना कला एवं संस्कृति जगत के लिए एक अपूरणीय क्षति है। शोक की इस घड़ी में मेरी संवेदनाएं उनके परिजनों और…
— Narendra Modi (@narendramodi) July 5, 2026
***
ਐੱਮਜੇਪੀਐੱਸ/ਐੱਸਐੱਸ/ਵੀਜੇ