Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,

“ਏਕਾਤਮ ਮਾਨਵ ਦਰਸ਼ਨ ਦੇ ਪ੍ਰਣੇਤਾ ਪੰਡਿਤ ਦੀਨਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਤ-ਸ਼ਤ ਨਮਨ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਜੀਵਨ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਵਿਚਾਰ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣਗੇ।”

 

 

*********

 

ਡੀਐੱਸ/ਐੱਸਐੱਚ