Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਪਣੀਆਂ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਦੀ ਜਯੰਤੀ ‘ਤੇ ਮਹਾਮਨਾ ਨੂੰ ਯਾਦ ਕਰਦੇ ਹਾਂ। ਉਨ੍ਹਾਂ ਨੇ ਸਾਡੇ ਅਜ਼ਾਦੀ ਅੰਦੋਲਨ ਅਤੇ ਸਿੱਖਿਆ ਵਿੱਚ ਸਦੀਵੀ ਯੋਗਦਾਨ ਪਾਏ।”

******

ਏਕੇਟੀ/ਵੀਜੇ