Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਹਾਦਸੇ ਦੇ ਪੀੜਤਾਂ ਲਈ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਪੱਛਮ ਬੰਗਾਲ ਦੇ ਬੀਰਭੂਮ ਵਿੱਚ ਹੋਏ ਹਾਦਸੇ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ @narendramodi ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦਾ ਐਲਾਨ ਕੀਤਾ ਹੈ।”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ