Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਜਰੰਗ ਪੂਨੀਆ ਨੂੰ ਏਸ਼ਿਆਈ ਖੇਡਾਂ 2018 ਵਿੱਚ 65 ਕਿਲੋ ਫ੍ਰੀਸਟਾਈਲ ਕੁਸ਼ਤੀ ਵਿੱਚ ਸੋਨ ਤਮਗਾ ਜਿੱਤਣ ‘ਤੇ ਵਧਾਈਆਂ ਦਿੱਤੀਆਂ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ 2018 ਵਿੱਚ 65 ਕਿਲੋ ਫ੍ਰੀਸਟਾਈਲ ਕੁਸ਼ਤੀ ਵਿੱਚ ਸੋਨ ਤਮਗਾ ਜਿੱਤਣ ‘ਤੇ ਬਜਰੰਗ ਪੂਨੀਆ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,  “65 ਕਿਲੋ ਫ੍ਰੀਸਟਾਈਲ ਕੁਸ਼ਤੀ ਵਿੱਚ ਯਾਦਗਾਰੀ ਜਿੱਤ ਲਈ ਬਜਰੰਗ ਪੁਨੀਆ ਵਧਾਈਆਂ। ਇਹ ਜਿੱਤ ਹੋਰ ਵਿਸ਼ੇਸ਼ ਹੈ ਕਿਉਂਕਿ ਇਹ ਏਸ਼ਿਆਈ ਖੇਡਾਂ -2018 ਵਿੱਚ ਭਾਰਤ ਦਾ ਪਹਿਲਾ ਸੋਨ ਤਮਗਾ ਹੈ। ਤੁਹਾਡੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।”

***

ਏਕੇਟੀ/ਐੱਸਐੱਚ