Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਾਲ ਗੰਗਾਧਰ ਤਿਲਕ ਅਤੇ ਚੰਦਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਲ ਗੰਗਾਧਰ ਤਿਲਕ ਅਤੇ ਚੰਦਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ,“ ਉਨ੍ਹਾਂ ਦੇ ਜਨਮ ਦਿਹਾੜੇ ‘ਤੇ, ਬਾਲ ਗੰਗਾਧਰ ਤਿਲਕ ਤੇ ਚੰਦਰ ਸ਼ੇਖਰ ਆਜ਼ਾਦ ਅਤੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਅਮੀਰ ਯੋਗਦਾਨ ਨੂੰ ਯਾਦ ਕਰਦਾ ਹਾਂ ।”

AKT/SH