Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਪ੍ਰਤੀ ਦੁਖ ਦਾ ਪ੍ਰਗਟਾਵਾ ਕੀਤਾ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿੱਚੋਂ ਅਨੁਗ੍ਰਹਿ ਰਾਸ਼ੀ ਪ੍ਰਵਾਨ


ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਹੋਏ ਜਾਨੀ ਨੁਕਸਾਨ ਪ੍ਰਤੀ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਸੋਗ ਗ੍ਰਸਤ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿੱਚੋਂ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਗੰਭੀਰ ਰੂਪ ਵਿੱਚ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਨੂੰ ਪ੍ਰਵਾਨਗੀ ਵੀ ਦਿੱਤੀ ਹੈ।

***

ਏਕੇਟੀ/ਐੱਚਐੱਸ