Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੀਡਬਲਿਊਐੱਫ (BWF) ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪੀਵੀ ਸਿੰਧੂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪੀ.ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ‘ਜ਼ਬਰਦਸਤ ਤੌਰ ‘ਤੇ ਪ੍ਰਤਿਭਾਸ਼ਾਲੀ ਪੀ.ਵੀ. ਸਿੰਧੂ ਨੇ ਇੱਕ ਵਾਰ ਫਿਰ ਭਾਰਤ ਦਾ ਮਾਣ ਵਧਾਇਆ ਹੈ। ਬੀਡਬਲਿਊੁਐੱਫ (BWF) ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਜਿਸ ਜਨੂੰਨ ਅਤੇ ਸਮਰਪਣ ਨਾਲ ਉਹ ਬੈਡਮਿੰਟਨ ਖੇਡਦੀ ਹੈ ਉਹ ਪ੍ਰੇਰਣਾਦਾਇਕ ਹੈ। ਪੀ.ਵੀ. ਸਿੰਧੂ ਦੀ ਸਫ਼ਲਤਾ ਖਿਡਾਰੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ।

*******

ਵੀਆਰਆਰਕੇ/ਕੇਪੀ