Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੇਗ਼ਮ ਖ਼ਾਲਿਦਾ ਜ਼ਿਆ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਕਈ ਵਰ੍ਹਿਆਂ ਤੱਕ ਯੋਗਦਾਨ ਦੇਣ ਵਾਲੀ ਬੇਗ਼ਮ ਖ਼ਾਲਿਦਾ ਜ਼ਿਆ ਦੀ ਸਿਹਤ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਬੇਗ਼ਮ ਖ਼ਾਲਿਦਾ ਜ਼ਿਆ ਦੀ ਸਿਹਤ ਬਾਰੇ ਜਾਣ ਕੇ ਬੇਹੱਦ ਚਿੰਤਤ ਹਾਂ। ਉਨ੍ਹਾਂ ਨੇ ਕਈ ਸਾਲਾਂ ਤੱਕ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਯੋਗਦਾਨ ਦਿੱਤਾ ਹੈ। ਅਸੀਂ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।”

 

************

ਐੱਮਜੇਪੀਐੱਸ/ਵੀਜੇ