ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਦੁਨੀਆ ਭਰ ਦੇ ਆਗੂ ਬ੍ਰਿਕਸ ਸਿਖਰ ਸੰਮੇਲਨ ਲਈ ਇਕੱਠੇ ਹੋਣਗੇ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਸਿਖਰ ਸੰਮੇਲਨ ਵਿਸ਼ਵ ਭਲਾਈ ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਵੱਖ-ਵੱਖ ਮੁੱਦਿਆਂ ’ਤੇ ਸਕਾਰਾਤਮਿਕ ਅਤੇ ਸਾਰਥਕ ਚਰਚਾ ਦਾ ਗਵਾਹ ਬਣੇਗਾ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ—
“सद्भिरेव सहासीत सद्भिः कुर्वीत सङ्गतिम्।
सद्भिर्विवादं मैत्रीं च नासद्भिः किंचिदाचरेत्॥”
ਇਸ ਸੁਭਾਸ਼ਿਤਮ ਦਾ ਅਰਥ ਇਹ ਹੈ ਕਿ ਵਿਅਕਤੀ ਨੂੰ ਹਮੇਸ਼ਾ ਗੁਣੀ ਲੋਕਾਂ ਦਰਮਿਆਨ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੰਗਤ ਅਪਣਾਉਣੀ ਚਾਹੀਦੀ ਹੈ। ਵਿਅਕਤੀ ਨੂੰ ਗੁਣੀ ਲੋਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨਾਲ ਮਿੱਤਰਤਾਪੂਰਨ ਸਬੰਧ ਬਣਾਉਣੇ ਚਾਹੀਦੇ ਹਨ, ਕਿਉਂਕਿ ਆਪਸੀ ਸਦਭਾਵਨਾ, ਸੰਵਾਦ ਅਤੇ ਮਿੱਤਰਤਾਪੂਰਨ ਸਬੰਧ ਸ਼ਾਂਤੀ ਅਤੇ ਸਹਿਯੋਗ ਨੂੰ ਮਜ਼ਬੂਤ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਅਗਲੇ ਕੁਝ ਦਿਨਾਂ ਵਿੱਚ ਦੁਨੀਆ ਭਰ ਦੇ ਆਗੂ ਬ੍ਰਿਕਸ ਸਿਖਰ ਸੰਮੇਲਨ ਲਈ ਇਕੱਠੇ ਹੋਣਗੇ। ਪੂਰਨ ਵਿਸ਼ਵਾਸ ਹੈ ਕਿ ਸੰਮੇਲਨ ਵਿੱਚ ਵਿਸ਼ਵ ਭਲਾਈ ਦੀ ਕਾਮਨਾ ਦੇ ਨਾਲ ਵੱਖ-ਵੱਖ ਮੁੱਦਿਆਂ ’ਤੇ ਸਕਾਰਾਤਮਿਕ ਅਤੇ ਸਾਰਥਕ ਚਰਚਾ ਹੋਵੇਗੀ।”
सद्भिरेव सहासीत सद्भिः कुर्वीत सङ्गतिम्।
सद्भिर्विवादं मैत्रीं च नासद्भिः किंचिदाचरेत्॥”
अगले कुछ दिनों में दुनियाभर के नेता BRICS Summit के लिए जुटेंगे। पूर्ण विश्वास है कि सम्मेलन में विश्व कल्याण की कामना के साथ विभिन्न मुद्दों पर सकारात्मक और सार्थक चर्चा होगी।
सद्भिरेव सहासीत सद्भिः कुर्वीत सङ्गतिम्।
सद्भिर्विवादं मैत्रीं च नासद्भिः किंचिदाचरेत्॥ https://t.co/YG36WlpiYg
— Narendra Modi (@narendramodi) September 11, 2026
*******
ਐੱਮਜੇਪੀਐੱਸ/ਐੱਸਐੱਸ/ਐੱਸਟੀ
अगले कुछ दिनों में दुनियाभर के नेता BRICS Summit के लिए जुटेंगे। पूर्ण विश्वास है कि सम्मेलन में विश्व कल्याण की कामना के साथ विभिन्न मुद्दों पर सकारात्मक और सार्थक चर्चा होगी।
— Narendra Modi (@narendramodi) September 11, 2026
सद्भिरेव सहासीत सद्भिः कुर्वीत सङ्गतिम्।
सद्भिर्विवादं मैत्रीं च नासद्भिः किंचिदाचरेत्॥ pic.twitter.com/YG36WlpiYg