Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਦਾ ਆਭਾਰ ਵਿਅਕਤ ਕੀਤਾ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  ਨੇ ਕੋਵਿਡ-19 ਐਮਰਜੈਂਸੀ ਫੰਡ ਵਿੱਚ ਯੋਗਦਾਨ ਦੇਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਸ਼੍ਰੀਮਤੀ ਸ਼ੇਖ ਹਸੀਨਾ ਪ੍ਰਤੀ ਆਭਾਰ ਵਿਅਕਤ ਕੀਤਾ ਹੈ ।

ਪ੍ਰਧਾਨ ਮੰਤਰੀ ਨੇ ਕਿਹਾ,  “ਕੋਵਿਡ-19 ਐਮਰਜੈਂਸੀ ਫੰਡ ਵਿੱਚ 1.5 ਮਿਲੀਅਨ ਡਾਲਰ ਦਾ ਯੋਗਦਾਨ ਦੇਣ ਦਾ ਐਲਾਨ ਕਰਨ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਪ੍ਰਤੀ ਆਭਾਰ।  ਸਾਡੀ ਇਕਜੁੱਟਤਾ ਅਤੇ ਇਕੱਠੇ ਮਿਲ ਕੇ ਕੰਮ ਕਰਨ ਦੇ ਜ਼ਰੀਏ ਅਸੀਂ ਕੋਵਿਡ –19 ਦੀਆਂ ਚੁਣੌਤੀਆਂ ਤੇ ਜਿੱਤ ਹਾਸਲ ਕਰਾਂਗੇ।

https://twitter.com/narendramodi/status/1242009674226044936

 

******

 

ਵੀਆਰਆਰਕੇ/ਵੀਜੇ

A