Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ,“ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਯਾਦ ਕਰ ਰਹੇ ਹਾਂ । ਭਾਰਤ ਉਨ੍ਹਾਂ ਦੇ ਹੌਸਲੇ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ ।”

****

AKT/NT