Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਅਜਿੱਤ ਸਾਹਸ ਪ੍ਰੇਰਣਾ ਦਾ ਸਰੋਤ ਹੈ।

ਭਗਵਾਨ ਬਿਰਸਾ ਮੁੰਡਾ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ, ਅਸੀਂ ਆਪਣੇ ਕਬਾਇਲੀ ਭਾਈਚਾਰਿਆਂ, ਜੋ ਭਾਰਤ ਦਾ ਮਾਣ ਹਨ, ਦੇ ਸਸ਼ਕਤੀਕਰਨ ਲਈ ਕੰਮ ਕਰ ਰਹੇ ਹਾਂ”।

ਏਕੇਟੀ/ਐੱਸਐੱਚ