ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਨਾਗਰਿਕਤਾ ਸੋਧ ਐਕਟ ‘ਤੇ ਵਿਸਤਾਰ ਨਾਲ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਇਸ ਐਕਟ ਦਾ ਦੇਸ਼ ਦੇ ਕਿਸੇ ਵੀ ਨਾਗਰਿਕ ‘ਤੇ ਕੋਈ ਅਸਰ ਨਹੀਂ ਪਵੇਗਾ।
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਇਸ ਕਾਨੂੰਨ ‘ਤੇ ਪਿਛਲੀਆਂ ਸਰਕਾਰਾਂ ਦੇ ਰੁਖ ਦਾ ਵੀ ਜ਼ਿਕਰ ਕੀਤਾ ਜੋ ਕਿ ਅਜਿਹਾ ਹੀ ਕਾਨੂੰਨ ਲਿਆਉਣ ਦੇ ਹੱਕ ਵਿੱਚ ਸਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਲੋੜ ਪੈਣ ‘ਤੇ ਉਹ ਗੁਆਢੀ ਦੇਸ਼ਾਂ ਦੇ ਅਲਪ ਸੰਖਿਆਕਾਂ ਨੂੰ ਭਾਰਤ ਵਿੱਚ ਸ਼ਰਨ ਦੇਣ ਲਈ ਨਾਗਰਿਕਤਾ ਕਾਨੂੰਨ ਵਿੱਚ ਸੋਧ ਦੇ ਹੱਕ ਵਿੱਚ ਸਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਰਾਜਨੀਤਕ ਦਲ ਦੇਸ਼ ਵਿੱਚ ਵਿਭਾਜਨ ਦੇ ਪਾਕਿਸਤਾਨੀ ਏਜੈਂਡਾ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਨੇ ਕਿਹਾ “ ਮੈਂ ਇਹ ਸਪੱਸਟ ਕਰ ਦੇਣਾ ਚਾਹੁੰਦਾ ਹਾਂ ਕਿ ਨਾਗਰਿਕਤਾ ਸੋਧ ਐਕਟ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਨਾਗਰਿਕ ਚਾਹੇ ਉਹ ਕਿਸੇ ਵੀ ਮੱਤ ਧਰਮ ਦਾ ਹੋਵੇ, ਪ੍ਰਭਾਵਿਤ ਨਹੀਂ ਹੋਵੇਗਾ।”
PM @narendramodi: Those who have been removed from office by the people of India are now doing the unthinkable. They see citizens on the basis of their faith.
We are different. We see everyone as an Indian
— DD News (@DDNewslive) February 6, 2020
Much has been said about CAA, ironically by those who love getting photographed with the group of people who want ‘Tukde Tukde’ of India: PM @narendramodi
— PMO India (@PMOIndia) February 6, 2020
*****
ਵੀਆਰਆਰਕੇ/ਵੀਜੇ/ਕੇਪੀ
Much has been said about CAA, ironically by those who love getting photographed with the group of people who want ‘Tukde Tukde’ of India: PM @narendramodi
— PMO India (@PMOIndia) February 6, 2020
I want to clearly state- with the CAA coming, there will be no impact on any citizen of India, practising any faith: PM @narendramodi
— PMO India (@PMOIndia) February 6, 2020