ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਭਾਈ ਦੂਜ ਦੇ ਸ਼ੁਭ ਮੌਕੇ ‘ਤੇ ਦੇਸਵਾਸੀਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਭੈਣ-ਭਰਾ ਦੇ ਵਿਚਕਾਰ ਪਿਆਰ ਅਤੇ ਗੂੜ੍ਹੇ ਰਿਸ਼ਤੇ ਦੀ ਮਿਠਾਸ ਅਤੇ ਆਪਸੀ ਅਪਣੱਤ ਦਾ ਪ੍ਰਤੀਕ ਹੈ। ਇਸ ਸ਼ੁਭ ਮੌਕੇ ‘ਤੇ ਉਨ੍ਹਾਂ ਨੇ ਸਾਰਿਆਂ ਨੂੰ ਖ਼ੁਸ਼ੀ, ਆਨੰਦ ਅਤੇ ਖ਼ੁਸ਼ਹਾਲੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਵਿੱਚ ਲਿਖਿਆ ਹੈ:
“ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਭਾਈ ਦੂਜ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ।
ਇਹ ਪਵਿੱਤਰ ਤਿਉਹਾਰ ਭੈਣ-ਭਰਾ ਦੇ ਪਿਆਰੇ ਅਤੇ ਗੂੜ੍ਹੇ ਰਿਸ਼ਤੇ ਦੀ ਮਿਠਾਸ ਅਤੇ ਅਪਣੱਤ ਦਾ ਪ੍ਰਤੀਕ ਹੈ।
ਇਸ ਸ਼ੁਭ ਮੌਕੇ ‘ਤੇ ਮੈਂ ਸਭ ਦੀਆਂ ਖ਼ੁਸੀਆਂ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ।”
देशभर के मेरे परिवारजनों को भाई दूज की हार्दिक शुभकामनाएं।
यह पावन पर्व भाई-बहन के स्नेहपूर्ण एवं प्रगाढ़ रिश्ते की मिठास और आत्मीयता का प्रतीक है।
इस शुभ अवसर पर मैं सभी की प्रसन्नता और संपन्नता की कामना करता हूं।
— Narendra Modi (@narendramodi) November 11, 2026
**********
ਐਮ.ਜੇ.ਪੀ.ਐਸ./ਐਸ.ਐਸ./ਪੀ.ਆਰ.ਕੇ.
देशभर के मेरे परिवारजनों को भाई दूज की हार्दिक शुभकामनाएं। यह पावन पर्व भाई-बहन के स्नेहपूर्ण एवं प्रगाढ़ रिश्ते की मिठास और आत्मीयता का प्रतीक है। इस शुभ अवसर पर मैं सभी की प्रसन्नता और संपन्नता की कामना करता हूं।
— Narendra Modi (@narendramodi) November 11, 2026