Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਈ ਦੂਜ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ , ਸ਼੍ਰੀ ਨਰੇਂਦਰ ਮੋਦੀ ਨੇ ਭਾਈ ਦੂਜ ਦੇ ਮੌਕੋ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਭਾਈ ਦੂਜ ਕੇ ਪਾਵਨ ਅਵਸਰ ਪਰ ਸਭੀ ਦੇਸ਼ਵਾਸੀਓਂ ਕੋ ਹਾਰਦਿਕ ਸ਼ੁਭਕਾਮਨਾਏਂ।”

******

ਏਕੇਟੀ/ਏਕੇ