Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਟੀਮ ਨੂੰ ਵਿਸ਼ਵ ਕਬੱਡੀ ਕੱਪ ਜਿੱਤਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕਬੱਡੀ ਟੀਮ ਨੂੰ ਵਿਸ਼ਵ ਕਬੱਡੀ ਕੱਪ ਜਿੱਤਣ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਭਾਰਤੀ ਟੀਮ ਨੂੰ ਵਿਸ਼ਵ ਕਬੱਡੀ ਕੱਪ ਜਿੱਤਣ ‘ਤੇ ਵਧਾਈ। ਟੀਮ ਨੇ ਬੇਮਿਸਾਲ ਕੁਸ਼ਲਤਾ, ਸਾਹਸ ਅਤੇ ਦ੍ਰਿੜ੍ਹਤਾ ਦਿਖਾਈ। ਬਹੁਤ ਖੂਬ!”


***

ਏਕੇਟੀ/ਐੱਨਟੀ