ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤੀ ਤਟ ਰੱਖਿਅਕ ਬਲ ਨੇ ਸਾਡੇ ਤਟਾਂ ‘ਤੇ ਇੱਕ ਅਡੋਲ ਢਾਲ ਬਣ ਕੇ ਆਪਣੀ ਛਾਪ ਛੱਡੀ ਹੈ ਅਤੇ ਸਮੁੰਦਰੀ ਸੁਰੱਖਿਆ, ਆਫ਼ਤਾਂ ’ਤੇ ਤੁਰੰਤ ਜਵਾਬ ਅਤੇ ਸਾਡੇ ਸਮੁੰਦਰੀ ਈਕੋਸਿਸਟਮ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸ਼ਲਾਘਾਯੋਗ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਭਾਰਤੀ ਤਟ ਰੱਖਿਅਕ ਬਲ ਦੇ ਸਾਰੇ ਕਰਮਚਾਰੀਆਂ ਨੂੰ ਸਥਾਪਨਾ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ। ਉਨ੍ਹਾਂ ਨੇ ਸਾਡੇ ਤਟਾਂ ‘ਤੇ ਇੱਕ ਅਡੋਲ ਢਾਲ ਬਣ ਕੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਸਮੁੰਦਰੀ ਸੁਰੱਖਿਆ, ਆਫ਼ਤਾਂ ’ਤੇ ਤੁਰੰਤ ਜਵਾਬ ਅਤੇ ਸਾਡੇ ਸਮੁੰਦਰੀ ਈਕੋਸਿਸਟਮ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸ਼ਲਾਘਾਯੋਗ ਹੈ।”
@IndiaCoastGuard
On their Raising Day, greetings to all the ranks of the Indian Coast Guard. They have made a mark for standing as a steadfast shield along our shores. Their unwavering commitment to maritime security, swift disaster response and protection of our marine ecosystem is commendable.… pic.twitter.com/3RwutmiWgW
— Narendra Modi (@narendramodi) February 1, 2026
****
ਐੱਮਜੇਪੀਐੱਸ/ ਵੀਜੇ