ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪਿਯੂਸ਼ ਗੋਇਲ ਵੱਲੋਂ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ।
ਇਹ ਲੇਖ ਇਸ ਗੱਲ ਉੱਤੇ ਚਾਨਣਾ ਪਾਉਂਦਾ ਹੈ ਕਿ ਕਿਵੇਂ ਭਾਰਤ-ਓਮਾਨ ਵਿਆਪਕ ਆਰਥਿਕ ਭਾਈਵਾਲੀ ਸਮਝੌਤਾ (ਸੀਈਪੀਏ) ਭਾਰਤੀ ਨਿਰਯਾਤਕਾਂ ਨੂੰ ਬਾਜ਼ਾਰਾਂ ਵਿੱਚ ਵਿਭਿੰਨਤਾ ਲਿਆਉਣ, ਰੁਜ਼ਗਾਰ ਦੇ ਮੌਕੇ ਵਧਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਾਂਝੀ ਖ਼ੁਸ਼ਹਾਲੀ ਨੂੰ ਹੁਲਾਰਾ ਦੇਣ ਦਾ ਮੌਕਾ ਦਿੰਦਾ ਹੈ। ਇਹ ਲੇਖ ਇਸ ਗੱਲ ’ਤੇ ਵੀ ਜ਼ੋਰ ਦਿੰਦਾ ਹੈ ਕਿ ਵਿਕਸਿਤ ਦੇਸ਼ਾਂ ਨਾਲ ਵਪਾਰਕ ਸਮਝੌਤੇ ਕਰਨ ਦੇ ਸਰਕਾਰ ਦੇ ਯਤਨ ਹਰ ਭਾਰਤੀ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ਉੱਤੇ ਲਿਖਿਆ;
“ਇਸ ਲੇਖ ਵਿੱਚ, ਕੇਂਦਰੀ ਮੰਤਰੀ ਸ਼੍ਰੀ @PiyushGoyal ਇਸ ਗੱਲ ਉੱਤੇ ਚਾਨਣਾ ਪਾਉਂਦੇ ਹਨ ਕਿ ਕਿਵੇਂ ਭਾਰਤ-ਓਮਾਨ ਸੀਈਪੀਏ ਭਾਰਤੀ ਨਿਰਯਾਤਕਾਂ ਨੂੰ ਬਾਜ਼ਾਰਾਂ ਵਿੱਚ ਵਿਭਿੰਨਤਾ ਲਿਆਉਣ, ਰੁਜ਼ਗਾਰ ਦੇ ਮੌਕੇ ਵਧਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਾਂਝੀ ਖ਼ੁਸ਼ਹਾਲੀ ਨੂੰ ਹੁਲਾਰਾ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਹ ਇਸ ਗੱਲ ਉੱਤੇ ਜ਼ੋਰ ਦਿੰਦੇ ਹਨ ਕਿ ਵਿਕਸਿਤ ਦੇਸ਼ਾਂ ਨਾਲ ਵਪਾਰਕ ਸਮਝੌਤੇ ਕਰਨ ਦੇ ਸਰਕਾਰ ਦੇ ਯਤਨ ਹਰ ਭਾਰਤੀ ਦਾ ਜੀਵਨ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ।”
In this article, Union Minister Shri @PiyushGoyal highlights how the India-Oman CEPA offers Indian exporters an opportunity to diversify markets, boost job creation, safeguard farmers’ interests and foster shared prosperity between the two countries.
He emphasises that the… https://t.co/ATcvA53VWl
— PMO India (@PMOIndia) June 1, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ
In this article, Union Minister Shri @PiyushGoyal highlights how the India-Oman CEPA offers Indian exporters an opportunity to diversify markets, boost job creation, safeguard farmers' interests and foster shared prosperity between the two countries.
— PMO India (@PMOIndia) June 1, 2026
He emphasises that the… https://t.co/ATcvA53VWl