Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਬੈਡਮਿੰਟਨ ਖਿਡਾਰੀ ਕਿਦੰਬੀ ਸ੍ਰੀਕਾਂਤ (Kidambi Srikanth) ਨੂੰ ਇੰਡੋਨੇਸ਼ੀਆ ਓਪਨ ਸੁਪਰ ਸੀਰੀਜ਼ ਟੂਰਨਾਮੈਂਟ ਜਿੱਤਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਭਾਰਤ ਦੇ ਬੈਡਮਿੰਟਨ ਖਿਡਾਰੀ ਕਿਦੰਬੀ ਸ੍ਰੀਕਾਂਤ ਨੂੰ ਇੰਡੋਨੇਸ਼ੀਆ ਓਪਨ ਸੁਪਰ ਸੀਰੀਜ਼ ਟੂਰਨਾਮੈਂਟ ਜਿੱਤਣ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਮੁਬਾਰਕਾਂ ਕਿਦੰਬੀ ਸ੍ਰੀਕਾਂਤ, ਅਸੀਂ ਇੰਡੋਨੇਸ਼ੀਆ ਓਪਨ ਸੁਪਰ ਸੀਰੀਜ਼ ਟੂਰਨਾਮੈਂਟ ‘ਚ ਤੁਹਾਡੀ ਜਿੱਤ ‘ਤੇ ਬਹੁਤ ਖੁਸ਼ ਹਾਂ। ”

***

AKT/AK