ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪਿਯੂਸ਼ ਗੋਇਲ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।
ਲੇਖ ਵਿੱਚ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਭਾਰਤੀ ਨਿਰਯਾਤ ‘ਤੇ ਟੈਰਿਫ ਹਟਾਉਂਦਾ ਹੈ, ਕਿਰਤ-ਅਧਾਰਤ ਖੇਤਰਾਂ ਨੂੰ ਹੁਲਾਰਾ ਦਿੰਦਾ ਹੈ ਅਤੇ ਐੱਮਐੱਸਐੱਮਈ ਨੂੰ ਮਜ਼ਬੂਤ ਕਰਦਾ ਹੈ, ਜਦਕਿ ਇਹ ਯਕੀਨੀ ਬਣਾਉਂਦਾ ਹੈ ਕਿ ਖੇਤੀਬਾੜੀ ਅਤੇ ਡੇਅਰੀ ਵਰਗੇ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ। ਇਹ ਉਜਾਗਰ ਕਰਦਾ ਹੈ ਕਿ ਇਹ ਸਮਝੌਤਾ ਵਿਦਿਆਰਥੀਆਂ ਅਤੇ ਹੁਨਰਮੰਦ ਪੇਸ਼ਾਵਰਾਂ ਲਈ ਮੌਕਿਆਂ ਦਾ ਵਿਸਤਾਰ ਕਰਦਾ ਹੈ ਅਤੇ ਨਾਲ ਹੀ ਖੇਤੀਬਾੜੀ ਉਤਪਾਦਕਤਾ ਅਤੇ ਨਿਵੇਸ਼ ਵਚਨਬੱਧਤਾਵਾਂ ਲਈ ਸਾਥ ਵੀ ਦਿੰਦਾ ਹੈ।
ਪ੍ਰਧਾਨ ਮੰਤਰੀ ਦਫਤਰ ਨੇ ਐੱਕਸ ‘ਤੇ ਪੋਸਟ ਕੀਤਾ;
“ਕੇਂਦਰੀ ਮੰਤਰੀ ਸ਼੍ਰੀ @PiyushGoyal ਨੇ ਵਿਸਥਾਰ ਵਿੱਚ ਦੱਸਿਆ ਹੈ ਕਿ ਕਿਵੇਂ ਭਾਰਤ-ਨਿਊਜ਼ੀਲੈਂਡ ਐੱਫਟੀਏ ਭਾਰਤੀ ਨਿਰਯਾਤ ‘ਤੇ ਟੈਰਿਫ ਹਟਾਉਂਦਾ ਹੈ, ਕਿਰਤ-ਅਧਾਰਤ ਖੇਤਰਾਂ ਨੂੰ ਹੁਲਾਰਾ ਦਿੰਦਾ ਹੈ ਅਤੇ ਐੱਮਐੱਸਐੱਮਈ ਨੂੰ ਮਜ਼ਬੂਤ ਕਰਦਾ ਹੈ, ਜਦਕਿ ਇਹ ਯਕੀਨੀ ਬਣਾਉਂਦਾ ਹੈ ਕਿ ਖੇਤੀਬਾੜੀ ਅਤੇ ਡੇਅਰੀ ਵਰਗੇ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ।
ਐੱਫਟੀਏ ਖੇਤੀਬਾੜੀ ਉਤਪਾਦਕਤਾ ਅਤੇ ਨਿਵੇਸ਼ ਵਚਨਬੱਧਤਾਵਾਂ ਲਈ ਸਾਥ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਹੁਨਰਮੰਦ ਪੇਸ਼ਾਵਰਾਂ ਲਈ ਮੌਕਿਆਂ ਦਾ ਵਿਸਥਾਰ ਵੀ ਕਰਦਾ ਹੈ।”
Union Minister Shri @PiyushGoyal elaborates how the India-New Zealand FTA removes tariffs on Indian exports, boosting labour-intensive sectors and strengthening MSMEs, while ensuring that sectors like agriculture and dairy remain fully protected.
The FTA also expands… https://t.co/b8dS3K3E7G
— PMO India (@PMOIndia) April 27, 2026
****
ਐਮਜੇਪੀਐਸ/ਵੀਜੇ