Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰਨੂੰ ਉਸ ਦੇ ਰਾਜ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਮਣੀਪੁਰ ਆਪਣੇ ਜੀਵੰਤ ਸੱਭਿਆਚਾਰ ਲਈ ਜਾਣਿਆ ਜਾਂਦਾ ਹੈ। ਮਣੀਪੁਰ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ। ਆਉਣ ਵਾਲੇ ਵਰ੍ਹਿਆਂ ਵਿੱਚ ਰਾਜ ਪ੍ਰਗਤੀ ਕਰਦਾ ਰਹੇ।”

 

 

*****

ਵੀਆਰਆਰਕੇ/ਏਕੇਪੀ