Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਮਣੀਪੁਰ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੰਦਾ ਰਹੇ।”

***

ਏਕੇਟੀ/ ਐੱਸਐੱਚ