Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਮਣੀਪੁਰ ਨੂੰ ਅਤਿਅੰਤ ਕੁਦਰਤੀ ਸੁੰਦਰਤਾ ਅਤੇ ਮਿਹਨਤੀ ਨਾਗਰਿਕਾਂ ਦੀ ਬਖਸ਼ਿਸ਼ ਹੈ। ਮੈਂ ਰਾਜ ਵਿੱਚ ਮਿਲੇ ਸਨੇਹ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਦੇ ਰਾਜਤਵ ਦਿਵਸ ਉੱਤੇ, ਮੈਂ ਮਣੀਪੁਰ ਦੇ ਆਪਣੀਆਂ ਭੈਣਾਂ ਅਤੇ ਭਾਈਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਰਾਜ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹਣਾ ਜਾਰੀ ਰੱਖੇ।”

***

ਏਕੇਟੀ/ਕੇਪੀ