Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਰਿਸ਼ਾਂਗ ਕੇਇਸ਼ਿੰਗ ਦੇ ਅਕਾਲ ਚਲਾਣੇ `ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਨੀਪੁਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਸਿਆਸਤਦਾਨ ਸ਼੍ਰੀ ਰਿਸ਼ਾਂਗ ਕੇਇਸ਼ਿੰਗ ਦੇ ਅਕਾਲ ਚਲਾਣੇ `ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਸ਼੍ਰੀ ਰਿਸ਼ਾਂਗ ਕੇਇਸ਼ਿੰਗ ਦੇ ਅਕਾਲ ਚਲਾਣੇ ਨੇ ਉੱਤਰ ਪੂਰਬ, ਜਿਸ ਖੇਤਰ ਵਿੱਚ ਉਨ੍ਹਾਂ ਨੇ ਪੂਰੀ ਲਗਨ ਨਾਲ ਸੇਵਾ ਕੀਤੀ, ਵਿੱਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ।

ਇਸ ਦੁਖ ਦੀ ਘੜੀ ਵਿੱਚ ਮੇਰੀ ਹਮਦਰਦੀ ਸ਼੍ਰੀ ਰਿਸ਼ਾਂਗ ਕੇਇਸ਼ਿੰਗ (Mr. Rishang Keishing )ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਨਾਲ ਹੈ।”

******
AKT/NT