Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਸਭ ਲੋਕਾਂ ਨੂੰ ਵੀ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੂੰ ਰਾਸ਼ਟਰ-ਸੇਵਾ ਵਿੱਚ ਸ਼ਹੀਦ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮੈਂ ਬਾਪੂ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਨੂੰ ਯਾਦ ਕਰਦਾ ਹਾਂ। ਮੈਂ ਉਨ੍ਹਾਂ ਸਭ ਲੋਕਾਂ ਨੂੰ ਵੀ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੂੰ ਰਾਸ਼ਟਰ-ਸੇਵਾ ਵਿੱਚ ਸ਼ਹੀਦ ਕੀਤਾ ਗਿਆ ਹੈ। ਉਨ੍ਹਾਂ ਦੇ ਬਲੀਦਾਨ ਕਦੇ ਭੁਲਾਏ ਨਹੀਂ ਜਾ ਸਕਦੇ ਅਤੇ ਉਨ੍ਹਾਂ ਦੇ ਬਲੀਦਾਨ ਵਿਕਸਿਤ ਭਾਰਤ ਦੇ ਲਈ ਕੰਮ ਕਰਨ ਦੇ ਸਾਡੇ ਸੰਕਲਪ ਨੂੰ ਸਦਾ ਦ੍ਰਿੜ੍ਹ ਬਣਾਉਂਦੇ ਰਹਿਣਗੇ।”

 

*******

ਡੀਐੱਸ/ਐੱਸਟੀ