Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਤੇ ਨਮਨ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ਤੇ ਨਿਮਰ ਸ਼ਰਧਾਂਜਲੀ। ਪੂਜਨੀਕ ਬਾਪੂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਕਰਤੱਵ ਪਥ ਤੇ ਚਲਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।

ਮੈਂ ਗਾਂਧੀ ਜਯੰਤੀ ਤੇ ਸਤਿਕਾਰਯੋਗ ਬਾਪੂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਨੇਕ ਸਿਧਾਂਤ ਆਲਮੀ ਪੱਧਰ ਤੇ ਪ੍ਰਾਸੰਗਿਕ ਹਨ ਅਤੇ ਲੱਖਾਂ ਲੋਕਾਂ ਨੂੰ ਤਾਕਤ ਦਿੰਦੇ ਹਨ।”

 

 

 

*********

ਡੀਐੱਸ/ਐੱਸਐੱਚ