ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਪੂਜਨੀਕ ਬਾਪੂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਕਰਤੱਵ ਪਥ ‘ਤੇ ਚਲਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।
ਮੈਂ ਗਾਂਧੀ ਜਯੰਤੀ ‘ਤੇ ਸਤਿਕਾਰਯੋਗ ਬਾਪੂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਨੇਕ ਸਿਧਾਂਤ ਆਲਮੀ ਪੱਧਰ ‘ਤੇ ਪ੍ਰਾਸੰਗਿਕ ਹਨ ਅਤੇ ਲੱਖਾਂ ਲੋਕਾਂ ਨੂੰ ਤਾਕਤ ਦਿੰਦੇ ਹਨ।”
राष्ट्रपिता महात्मा गांधी को उनकी जन्म-जयंती पर विनम्र श्रद्धांजलि। पूज्य बापू का जीवन और आदर्श देश की हर पीढ़ी को कर्तव्य पथ पर चलने के लिए प्रेरित करता रहेगा।
I bow to respected Bapu on Gandhi Jayanti. His noble principles are globally relevant and give strength to millions.
— Narendra Modi (@narendramodi) October 2, 2021
*********
ਡੀਐੱਸ/ਐੱਸਐੱਚ