Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਤਮਾ ਫੂਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਫੂਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, ” ਮਹਾਤਮਾ ਫੂਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਸਮਾਜ ਸੁਧਾਰ ‘ਤੇ ਉਨ੍ਹਾਂ ਦੇ ਮੋਹਰੀ ਅਤੇ ਅਣਥੱਕ ਯਤਨਾਂ ਨੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਦੀ ਬਹੁਤ ਮਦਦ ਕੀਤੀ।

ਉਹ ਔਰਤਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਅਤੇ ਨੌਜਵਾਨਾਂ ਵਿਚਕਾਰ ਸਿੱਖਿਆ ਨੂੰ ਅੱਗੇ ਵਧਾਉਣ ਪ੍ਰਤੀ ਆਪਣੀ ਵਚਨਬੱਧਤਾ ‘ਤੇ ਦ੍ਰਿੜ ਰਹੇ ਸਨ।”

*****

ਏਕੇਟੀ/ਕੇਪੀ