ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਜਾ ਅਗ੍ਰਸੇਨ ਜੀ ਦੀ ਜਯੰਤੀ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਹਾਰਾਜਾ ਅਗ੍ਰਸੇਨ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਆਦਰਸ਼ ਸਾਨੂੰ ਮਨੁੱਖਤਾ ਦੇ ਰਾਹ ‘ਤੇ ਨਿਰੰਤਰ ਚੱਲਣ ਦੀ ਸਿੱਖਿਆ ਦਿੰਦੇ ਹਨ ਅਤੇ ਉਨ੍ਹਾਂ ਦੇ ਮਹਾਨ ਵਿਚਾਰ ਭਾਰਤ ਦੀ ਸੱਭਿਆਚਾਰਕ ਪੁਨਰ-ਸੁਰਜੀਤੀ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਲੋਕ-ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਪ੍ਰੇਰਨਾ-ਸਰੋਤ ਮਹਾਰਾਜਾ ਅਗ੍ਰਸੇਨ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਸਾਨੂੰ ਨਿਰੰਤਰ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਦੇ ਮਹਾਨ ਵਿਚਾਰ ਭਾਰਤ ਦੀ ਸੱਭਿਆਚਾਰਕ ਪੁਨਰ-ਸੁਰਜੀਤੀ ਲਈ ਸਦਾ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ।
जनसेवा और सामाजिक सद्भाव के प्रणेता महाराजा अग्रसेन जी को उनकी जयंती पर कोटि-कोटि नमन। उनके जीवन और आदर्शों से हमें निरंतर मानवता के मार्ग पर चलने की सीख मिलती है। उनके महान विचार भारत के सांस्कृतिक उत्थान के लिए सदैव प्रेरणापुंज बने रहेंगे।
— Narendra Modi (@narendramodi) October 11, 2026
****
ਐੱਮਜੇਪੀਐੱਸ/ਐੱਸਐੱਸ/ਵੀਜੇ