Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਬਹਾਦਰ ਯੋਧਾ, ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ‘ਤੇ ਭਰਪੂਰ (ਸਮ੍ਰਿੱਧ) ਸ਼ਰਧਾਂਜਲੀ ਭੇਟ ਕੀਤੀ।

ਸ਼੍ਰੀ ਮੋਦੀ ਨੇ ਐਕਸ ‘ਤੇ ਲਿਖਿਆ;

“ਦੇਸ਼ ਦੇ ਅਮਰ ਸੈਨਾਨੀ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਮਾਤ੍ਰਭੂਮੀ ਦੇ ਸਵੈ-ਮਾਣ ਦੀ ਰੱਖਿਆ ਦੇ ਲਈ ਉਨ੍ਹਾਂ ਨੇ ਜਿਸ ਦਲੇਰੀ ਅਤੇ ਸੌਰਯ ਦਾ ਪਰੀਚੈ ਦਿੱਤਾ ਸੀ, ਉਹ ਅੱਜ ਵੀ ਸਾਡੇ ਵੀਰ-ਵੀਰਾਂਗਨਾਂ ਦੇ ਲਈ ਪਥ-ਪ੍ਰਦਰਸ਼ਕ ਬਣਿਆ ਹੈ। ਮਾਂ ਭਾਰਤੀ ਨੂੰ ਸਮਰਪਿਤ ਉਨ੍ਹਾਂ ਦਾ ਪਰਾਕ੍ਰਮੀ ਜੀਵਨ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।”

 

*******

ਐੱਮਜੇਪੀਐੱਸ/ਐੱਸਟੀ