Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ ਇੱਕ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਕੇ ਪਾਲਘਰ ਜ਼ਿਲ੍ਹੇ ਵਿੱਚ ਇੱਕ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਾਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਮਹਾਰਾਸ਼ਟਰ ਦੇ ਪਾਲਘਰ ਵਿੱਚ ਹੋਇਆ ਬੱਸ ਹਾਦਸਾ ਮੰਦਭਾਗਾ ਹੈ। ਮੇਰੇ ਵਿਚਾਰ ਸੋਗਮਈ ਪਰਿਵਾਰਾਂ ਅਤੇ ਮੇਰੀਆਂ ਪ੍ਰਾਰਥਨਾਵਾਂ ਜ਼ਖਮੀਆਂ ਨਾਲ ਹਨ। ਮਹਾਰਾਸ਼ਟਰ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।’’

*****

ਏਕੇਟੀ/ਐੱਸਐੱਚ