Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਦੇ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਲੋਕਾਂ ਨੂੰ ਰਾਜਤਵ ਦਿਵਸ ਦੀ ਵਧਾਈ। ਮੈਂ ਮਹਾਰਾਸ਼ਟਰ ਦੀ ਨਿਰੰਤਰ ਪ੍ਰਗਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ। ਰਾਜ ਨਵੀਆਂ ਉਚਾਈਆਂ ਨੂੰ ਛੂਹੇ ਅਤੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਸਹਿਯੋਗ ਕਰਦਾ ਰਹੇ।”

****

ਏਕੇਟੀ/ਐੱਚਐੱਸ