Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਲਿਆ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਲਿਆ ਦੇ ਪਵਿੱਤਰ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਸਮਾਜ ਨੂੰ ਖ਼ੁਸ਼ੀ, ਦਇਆ ਅਤੇ ਆਸ ਨਾਲ ਭਰਨ ਲਈ ਮਾਂ ਦੁਰਗਾ ਦੇ ਆਸ਼ੀਰਵਾਦ ਲਈ ਅਰਦਾਸ ਕੀਤੀ ਅਤੇ ਸਾਰਿਆਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“ਸ਼ੁਭੋ ਮਹਾਲਿਆ!

ਅਸੀਂ ਮਾਂ ਦੁਰਗਾ ਦੇ ਆਸ਼ੀਰਵਾਦ ਦੀ ਕਾਮਨਾ ਕਰਦੇ ਹਾਂ। ਆਸ਼ੀਰਵਾਦ ਸਾਡੇ ਸਮਾਜ ਨੂੰ ਖ਼ੁਸ਼ੀ, ਦਇਆ ਅਤੇ ਆਸ ਨਾਲ ਭਰ ਦੇਵੇ। ਚਾਰੇ ਪਾਸੇ ਸ਼ਾਂਤੀ ਅਤੇ ਖ਼ੁਸ਼ਹਾਲੀ ਹੋਵੇ।”

শুভ মহালয়া!

মা দুর্গার আশীর্বাদ প্রার্থনা করছি। মায়ের আশীর্বাদ আমাদের সমাজকে সুখ, সহমর্মিতা এবং আশায় পূর্ণ করুক। চতুর্দিকে শান্তি ও সমৃদ্ধি বিরাজ করুক।

****

ਐੱਮਜੇਪੀਐੱਸ/ਐੱਸਐੱਸ/ਵੀਜੇ