Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਵੀਰ ਜਯੰਤੀ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ “ਭਗਵਾਨ ਮਹਾਵੀਰ ਦਾ ਸ਼ਾਂਤੀਪੂਰਨ, ਅਹਿੰਸਾ ਅਤੇ ਸਦਭਾਵ ਦਾ ਸੰਦੇਸ਼ ਸਾਡੇ ਲਈ ਮਹਾਨ ਪ੍ਰੇਰਣਾ ਸਰੋਤ ਹੈ।”

***

ਏਕੇਟੀ/ਕੇਪੀ