ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾਵਾਂ ਦੇ 49 ਕਿਲੋਗ੍ਰਾਮ ਭਾਰ–ਵਰਗ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਮੀਰਾਬਾਈ ਚਾਨੂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ ਸੰਕਲਪ ਅਤੇ ਨਿਰੰਤਰਤਾ ਦੇਸ਼ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ ਅਤੇ ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਨੇ ਮੀਰਾਬਾਈ ਚਾਨੂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“@mirabai_chanu ਲਈ ਇੱਕ ਖਾਸ ਚਾਂਦੀ ਦਾ ਤਮਗਾ!
ਮਹਿਲਾਵਾਂ ਦੇ 49 ਕਿਲੋਗ੍ਰਾਮ ਭਾਰ–ਵਰਗ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਤਮਗਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦਾ ਦ੍ਰਿੜ ਸੰਕਲਪ ਅਤੇ ਨਿਰੰਤਰਤਾ ਦੇਸ਼ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: PM @narendramodi”
A special Silver for @mirabai_chanu! Congratulations to her on winning the medal in the Women’s 49 kg Weightlifting event. Her determination and consistency continue to inspire the nation. India is proud of her. Best wishes for her future endeavours: PM @narendramodi https://t.co/PTKLjXRjjw
— PMO India (@PMOIndia) September 23, 2026
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
A special Silver for @mirabai_chanu! Congratulations to her on winning the medal in the Women’s 49 kg Weightlifting event. Her determination and consistency continue to inspire the nation. India is proud of her. Best wishes for her future endeavours: PM @narendramodi pic.twitter.com/PTKLjXRjjw
— PMO India (@PMOIndia) September 23, 2026