Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾ ਰਾਖਵਾਂਕਰਨ ਅਤੇ ਇਸ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦੀ ਲੋੜ ਬਾਰੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਸ਼ੋਭਾ ਕਰੰਦਲਾਜੇ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਹ ਲੇਖ ਔਰਤਾਂ ਲਈ ਇੱਕ-ਤਿਹਾਈ ਰਾਖਵਾਂਕਰਨ ਨੂੰ ਇੱਕ ਅਜਿਹੇ ਪਲ ਵਜੋਂ  ਉਜਾਗਰ ਕਰਦਾ ਹੈ, ਜੋ ਸਾਡਾ ਸਾਰਿਆਂ ਦਾ ਹੈ ਅਤੇ ਸੰਸਦ ਵਰਗੀ ਸੰਸਥਾ ਦਾ ਵੀ ਹੈ। ਇਸ ਲੇਖ ਵਿੱਚ ਦੇਸ਼ ਦੀਆਂ ਔਰਤਾਂ ਲਈ ਮਰਦਮਸ਼ੁਮਾਰੀ ਕਰਵਾਉਣ, ਹੱਦਬੰਦੀ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਇੱਕ ਵੀ ਦਿਨ ਬਰਬਾਦ ਨਾ ਹੋਵੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐੱਕਸ ’ਤੇ ਪੋਸਟ ਕੀਤਾ:

“ਇਸ ਲੇਖ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ @ShobhaBJP ਨੇ ਔਰਤਾਂ ਲਈ ਇੱਕ-ਤਿਹਾਈ ਰਾਖਵਾਂਕਰਨ ਨੂੰ ਇੱਕ ਅਜਿਹੇ ਪਲ ਵਜੋਂ ਉਜਾਗਰ ਕੀਤਾ ਹੈ ਜੋ ਸਾਡੇ ਸਾਰਿਆਂ ਦਾ ਹੈ ਅਤੇ ਸੰਸਦ ਵਰਗੀ ਸੰਸਥਾ ਦਾ ਵੀ ਹੈ।”:

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਦੇਸ਼ ਦੀਆਂ ਔਰਤਾਂ ਦੇ ਲਈ ਮਰਦਮਸ਼ੁਮਾਰੀ ਕਰਵਾਉਣ, ਹੱਦਬੰਦੀ ਪੂਰੀ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ ਕਿ ਇੱਕ ਵੀ ਦਿਨ ਬਰਬਾਦ ਨਾ ਹੋਵੇ।

https://www.newindianexpress.com/nation/2026/Apr/16/womens-quota-why-the-time-to-act-is-now

******

ਐੱਮਜੇਪੀਅੱਸ/ਐੱਸਐੱਸ/ਐੱਸਟੀ