ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਜਗਦੰਬਿਕਾ ਦੀ ਉਸਤਤ ਕਰਨ ਅਤੇ ਸਾਰੇ ਸ਼ਬਦਾਂ, ਵਿਚਾਰਾਂ ਤੇ ਸਰੂਪਾਂ ਵਿੱਚ ਉਨ੍ਹਾਂ ਦੀ ਦੈਵੀ ਮੌਜੂਦਗੀ ਨੂੰ ਉਜਾਗਰ ਕਰਨ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ। ਇਸ ਸ਼ਲੋਕ ਵਿੱਚ ਇਹ ਭਾਵ ਪ੍ਰਗਟ ਕੀਤਾ ਗਿਆ ਹੈ ਕਿ ਹਰ ਸ਼ਬਦ ਦੇਵੀ ਦੀ ਉਸਤਤ ਦਾ ਪ੍ਰਗਟਾਵਾ ਬਣ ਸਕਦਾ ਹੈ, ਕਿਉਂਕਿ ਉਨ੍ਹਾਂ ਦਾ ਦੈਵੀ ਸਰੂਪ ਸਾਰੇ ਸ਼ਬਦਾਂ ਅਤੇ ਸਾਰੇ ਰੂਪਾਂ ਵਿੱਚ ਸਮਾਇਆ ਹੋਇਆ ਹੈ।
ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦਿਆਂ ਸ਼੍ਰੀ ਮੋਦੀ ਨੇ ਐੱਕਸ ’ਤੇ ਲਿਖਿਆ:
“तव च का किल न स्तुतिरम्बिके! सकलशब्दमयी किल ते तनुः।
निखिलमूर्तिषु मे भवदन्वयो मनसिजासु बहिःप्रसरासु च॥”
तव च का किल न स्तुतिरम्बिके! सकलशब्दमयी किल ते तनुः।
निखिलमूर्तिषु मे भवदन्वयो मनसिजासु बहिःप्रसरासु च॥ https://t.co/gh1E9Ylz9h
— Narendra Modi (@narendramodi) October 16, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ
तव च का किल न स्तुतिरम्बिके! सकलशब्दमयी किल ते तनुः। निखिलमूर्तिषु मे भवदन्वयो मनसिजासु बहिःप्रसरासु च॥ https://t.co/gh1E9Ylz9h
— Narendra Modi (@narendramodi) October 16, 2026