Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਾਤਾ ਵੈਸ਼ਣੋ ਦੇਵੀ ਭਵਨ ਵਿੱਚ ਮਚੀ ਭਗਦੜ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਤਾ ਵੈਸ਼ਣੋ ਦੇਵੀ ਭਵਨ ਵਿੱਚ ਮਚੀ ਭਗਦੜ ਚ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਮਾਤਾ ਵੈਸ਼ਣੋ ਦੇਵੀ ਭਵਨ ਵਿੱਚ ਮਚੀ ਭਗਦੜ ਵਿੱਚ ਕਈ ਲੋਕਾਂ ਦੀ ਮੌਤ ਤੋਂ ਬੇਹੱਦ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਾਨਾਵਾਂ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ ਜੀ (@manojsinha_), ਮੰਤਰੀ ਡਾ. ਜਿਤੇਂਦਰ ਸਿੰਘ ਜੀ (@DrJitendraSingh), ਸ਼੍ਰੀ ਨਿਤਯਾਨੰਦ ਰਾਏ ਜੀ (@nityanandraibjp) ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

 

 

****

ਡੀਐੱਸ/ਵੀਜੇ