Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਲਾਦ-ਉਨ-ਨਬੀ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਲਾਦ-ਉਨ-ਨਬੀ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।

ਸ਼੍ਰੀ ਮੋਦੀ ਨੇ ਆਸ ਪ੍ਰਗਟ ਕੀਤੀ ਕਿ ਇਹ ਮੌਕਾ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਹਰ ਪਾਸੇ ਖ਼ੁਸ਼ੀਆਂ ਲਿਆਵੇਗਾ। ਉਨ੍ਹਾਂ ਨੇ ਕਾਮਨਾ ਕੀਤੀ ਕਿ ਦਇਆ ਅਤੇ ਸਮਾਜ ਸੇਵਾ ਦੀ ਭਾਵਨਾ ਸਾਰਿਆਂ ਦਾ ਮਾਰਗ-ਦਰਸ਼ਨ ਕਰੇਗੀ।

 ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਈਦ ਮੁਬਾਰਕ!

ਮਿਲਾਦ-ਉਨ-ਨਬੀ ’ਤੇ ਵਧਾਈਆਂ। ਮੈਂ ਉਮੀਦ ਕਰਦਾ ਹਾਂ ਕਿ ਇਹ ਮੌਕਾ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਹਰ ਪਾਸੇ ਖ਼ੁਸ਼ੀਆਂ ਲਿਆਵੇਗਾ। ਦਇਆ ਅਤੇ ਸਮਾਜ ਦੀ ਸੇਵਾ ਕਰਨ ਦੀ ਭਾਵਨਾ ਹਮੇਸ਼ਾ ਸਾਡਾ ਮਾਰਗ-ਦਰਸ਼ਨ ਕਰਦੀ ਰਹੇ।

************

ਐੱਮਜੇਪੀਐੱਸ/ਐੱਸਐੱਸ/ਵੀਜੇ