Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਸਰ ਵਿੱਚ ਹੋਏ ਹਮਲਿਆਂ ਦੀ ਨਿੰਦਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਸਰ ਵਿੱਚ ਹੋਏ ਹਮਲਿਆਂ ਦੀ ਨਿੰਦਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਮਿਸਰ ਵਿੱਚ ਹੋਏ ਹਮਲਿਆਂ ਤੋਂ ਗਹਿਰਾ ਦੁਖ ਹੋਇਆ। ਅਸੀਂ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਦੇ ਹਾਂ। ਇਸ ਦੁਖ ਦੀ ਘੜੀ ਵਿੱਚ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਾਂ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।”


****

AKT/NT