Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਹਨਤ, ਸਿਆਣਪ ਅਤੇ ਨੇਕੀ ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੈਤਿਕ ਸਮਾਜ ਦੀ ਸਿਰਜਣਾ ਵਿੱਚ ਸਿਆਣਪ, ਮਿਹਨਤ ਅਤੇ ਨੇਕੀ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ। ਇਹ ਸੁਭਾਸ਼ਿਤਮ ਵਿਅਕਤੀਆਂ ਨੂੰ ਚਾਨਣ ਅਤੇ ਗਿਆਨ ਦੇ ਰਾਹ ’ਤੇ ਚੱਲਣ, ਆਪਣੇ ਯਤਨਾਂ ਵਿੱਚ ਸੁਚੇਤ ਅਤੇ ਦ੍ਰਿੜ੍ਹ ਰਹਿਣ ਅਤੇ ਇੱਕ ਨੇਕ ਅਤੇ ਨੈਤਿਕ ਤੌਰ ‘ਤੇ ਅਧਾਰਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਾ ਹੈ।

“तन्तुं तन्वन्रजसो भानुमन्विहि ज्योतिष्मतः पथो रक्ष धिया कृतान्। 

अनुल्बणं वयत जोगुवामपो मनुर्भव जनया दैव्यं जनम्॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

तन्तुं तन्वन्रजसो भानुमन्विहि ज्योतिष्मतः पथो रक्ष धिया कृतान्। 

अनुल्बणं वयत जोगुवामपो मनुर्भव जनया दैव्यं जनम्॥

*********

ਐੱਮਜੇਪੀਐੱਸ/ਐੱਸਐੱਸ/ਵੀਜੇ