Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੁੰਬਈ ‘ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ‘ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਮੁੰਬਈ ਵਿੱਚ ਅੱਗ ਲੱਗਣ ਕਰਕੇ ਦੁਖੀ ਹਾਂ। ਸੋਗ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ । ’’

*****

ਏਕੇਟੀ/ਐੱਸਐੱਚ