Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਮਚੀ ਭਾਜੜ ਉੱਤੇ ਦੁੱਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਮਚੀ ਭਾਜੜ ਵਿੱਚ ਹੋਏ ਜਾਨੀ ਨੁਕਸਾਨ ਉੱਤੇ ਡੂੰਘਾ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਮੁੰਬਈ ਵਿੱਚ ਮਚੀ ਭਾਜੜ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਮੈਂ ਡੂੰਘਾ ਦੁੱਖ ਪ੍ਰਗਟਾਉਂਦਾ ਹਾਂ ਅਤੇ ਜ਼ਖਮੀ ਲੋਕਾਂ ਦੇ ਜਲਦੀ ਰਾਜ਼ੀ ਹੋਣ ਦੀ ਕਾਮਨਾ ਕਰਦਾ ਹਾਂ।

ਮੁੰਬਈ ਦੀ ਸਥਿਤੀ ਉਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਰੇਲ ਮੰਤਰੀ, ਪੀਯੂਸ਼ ਗੋਇਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੰਬਈ ਵਿੱਚ ਹਨ ਅਤੇ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾ ਰਹੇ ਹਨ।”

HS